Versions
PAV ਅਤੇ ਕਿਸੇ ਮਨੁੱਖ ਨੇ ਅਟਕਲ ਪੱਚੂ ਆਪਣਾ ਧਣੁਖ ਖਿੱਚ ਕੇ ਇਸਰਾਏਲ ਦੇ ਪਾਤਸ਼ਾਹ ਨੂੰ ਸੰਜੋ ਦੇ ਜੋੜ ਵਿੱਚ ਤੀਰ ਮਾਰਿਆ ਤਾਂ ਉਸ ਆਪਣੇ ਸਾਰਥੀ ਨੂੰ ਆਖਿਆ, ਮੋੜ ਲੈ ਅਤੇ ਮੈਨੂੰ ਦਲ ਵਿੱਚੋਂ ਕੱਢ ਲੈ ਚੱਲ ਕਿਉਂ ਜੋ ਮੈਂ ਫੱਟੜ ਹੋ ਗਿਆ ਹਾਂ
IRVPA ਅਤੇ ਕਿਸੇ ਮਨੁੱਖ ਨੇ ਅਟਕਲ ਪੱਚੂ ਆਪਣਾ ਧਣੁੱਖ ਖਿੱਚ ਕੇ ਇਸਰਾਏਲ ਦੇ ਪਾਤਸ਼ਾਹ ਨੂੰ ਸੰਜੋ ਦੇ ਜੋੜ ਵਿੱਚ ਤੀਰ ਮਾਰਿਆ ਤਾਂ ਉਸ ਆਪਣੇ ਸਾਰਥੀ ਨੂੰ ਆਖਿਆ, ਮੋੜ ਲੈ ਅਤੇ ਮੈਨੂੰ ਦਲ ਵਿੱਚੋਂ ਕੱਢ ਲੈ ਚੱਲ ਕਿਉਂ ਜੋ ਮੈਂ ਫੱਟੜ ਹੋ ਗਿਆ ਹਾਂ