Versions
PAV ਅਤੇ ਸਾਰੇ ਲੋਕ ਬਆਲ ਦੇ ਮੰਦਰ ਵਿੱਚ ਵੜ ਗਏ ਅਰ ਉਸ ਨੂੰ ਢਾਹ ਦਿੱਤਾ ਅਤੇ ਉਹ ਦੀਆਂ ਜਗਵੇਦੀਆਂ ਤੇ ਮੂਰਤਾਂ ਨੂੰ ਉੱਕਾ ਹੀ ਚਰਨਾ ਚੂਰ ਕਰ ਛੱਡਿਆ ਅਰ ਬਆਲ ਦੇ ਪੂਜਾਰੀ ਮੱਤਾਨ ਨੂੰ ਉਨ੍ਹਾਂ ਨੇ ਜਗਵੇਦੀਆਂ ਦੇ ਅੱਗੇ ਮਾਰ ਛੱਡਿਆ
IRVPA ਅਤੇ ਸਾਰੇ ਲੋਕ ਬਆਲ ਦੇ ਮੰਦਰ ਵਿੱਚ ਵੜ ਗਏ ਅਤੇ ਉਸ ਨੂੰ ਢਾਹ ਦਿੱਤਾ ਅਤੇ ਉਹ ਦੀਆਂ ਜਗਵੇਦੀਆਂ ਅਤੇ ਮੂਰਤਾਂ ਨੂੰ ਪੂਰੀ ਤਰ੍ਹਾਂ ਹੀ ਚਕਨਾ-ਚੂਰ ਕਰ ਸੁੱਟਿਆ ਅਤੇ ਬਆਲ ਦੇ ਪੁਜਾਰੀ ਮੱਤਾਨ ਨੂੰ ਉਨ੍ਹਾਂ ਨੇ ਜਗਵੇਦੀਆਂ ਦੇ ਅੱਗੇ ਮਾਰ ਸੁੱਟਿਆ