Versions
PAV ਕੀ ਅਸੀਂ ਫੇਰ ਆਪਣੀ ਨੇਕ ਨਾਮੀ ਦੱਸਣ ਲੱਗੇ ਹਾਂ ਅਥਵਾ ਕਈਆ ਵਾਂਙੁ ਸਾਨੂੰ ਭੀ ਤੁਹਾਡੇ ਕੋਲ ਯਾ ਤੁਹਾਡੀ ਵੱਲੋਂ ਨੇਕ ਨਾਮੀ ਦੀਆਂ ਚਿੱਠੀਆਂ ਦੀ ਲੋੜ ਹੈॽ
ERVPA ਕੀ ਅਸੀਂ ਫ਼ੇਰ ਤੋਂ ਆਪਣੇ-ਆਪ ਬਾਰੇ ਸ਼ੇਖੀ ਮਾਰਨ ਲੱਗ ਪਏ ਹਾਂ? ਕੀ ਕੁਝ ਹੋਰ ਲੋਕਾਂ ਵਾਂਗ, ਸਾਨੂੰ ਵੀ ਤੁਹਾਡੇ ਕੋਲ ਪਰਿਚਯ ਪੱਤਰ ਲਿਆਉਣੇ ਚਾਹੀਦੇ ਹਨ ਜਾਂ ਤੁਹਾਥੋਂ ਇਹ ਪੱਤਰ ਲੈਣੇ ਚਾਹੀਦੇ ਹਨ।
IRVPA {ਨਵੇਂ ਨੇਮ ਦੇ ਸੇਵਕ} PS ਕੀ ਅਸੀਂ ਫਿਰ ਆਪਣੀ ਨੇਕਨਾਮੀ ਦੱਸਣ ਲੱਗੇ ਹਾਂ ਜਾਂ ਕਈਆਂ ਵਾਂਗੂੰ ਸਾਨੂੰ ਵੀ ਤੁਹਾਡੇ ਕੋਲ ਜਾਂ ਤੁਹਾਡੀ ਵੱਲੋਂ ਨੇਕਨਾਮੀ ਦੀਆਂ ਚਿੱਠੀਆਂ ਦੀ ਜ਼ਰੂਰਤ ਹੈ?