Versions
PAV ਫੇਰ ਐਉਂ ਹੋਇਆ ਜਦ ਓਹ ਭਾਂਡੇ ਭਰ ਗਏ ਤਾਂ ਉਸਨੇ ਆਪਣੇ ਪੁੱਤ੍ਰ ਨੂੰ ਆਖਿਆ, ਮੇਰੇ ਕੋਲ ਇੱਕ ਹੋਰ ਭਾਂਡਾ ਲਿਆ। ਉਹ ਨੇ ਉਸ ਨੂੰ ਆਖਿਆ, ਹੋਰ ਤਾਂ ਕੋਈ ਭਾਂਡਾ ਨਹੀਂ ਹੈ ਤਾਂ ਤੇਲ ਬੰਦ ਹੋ ਗਿਆ
IRVPA ਜਦੋਂ ਭਾਂਡੇ ਭਰ ਗਏ ਤਾਂ ਉਸ ਨੇ ਆਪਣੇ ਪੁੱਤਰ ਨੂੰ ਆਖਿਆ, “ਮੇਰੇ ਕੋਲ ਇੱਕ ਹੋਰ ਭਾਂਡਾ ਲਿਆ।” ਉਹ ਨੇ ਉਸ ਨੂੰ ਆਖਿਆ ਕਿ ਹੋਰ ਤਾਂ ਕੋਈ ਭਾਂਡਾ ਨਹੀਂ ਹੈ ਤਾਂ ਤੇਲ ਬੰਦ ਹੋ ਗਿਆ।