Versions
PAV ਅਤੇ ਆਸਾ ਅਤੇ ਉਹ ਦੇ ਲੋਕਾਂ ਨੇ ਗਰਾਰ ਤੀਕ ਉਨ੍ਹਾਂ ਦਾ ਪਿੱਛਾ ਕੀਤਾ ਅਤੇ ਕੂਸ਼ੀਆਂ ਵਿੱਚੋਂ ਏਨੇ ਖੇਤ ਰਹੇ ਕਿ ਓਹ ਫੇਰ ਸੰਭਲ ਨਾ ਸੱਕੇ ਕਿਉਂ ਜੋ ਓਹ ਯਹੋਵਾਹ ਅਤੇ ਉਸ ਦੇ ਦਲ ਦੇ ਹੱਥੋਂ ਮਾਰੇ ਗਏ ਅਤੇ ਯਹੂਦਾਹ ਬਹੁਤ ਸਾਰਾ ਲੁੱਟ ਦਾ ਮਾਲ ਚੁੱਕ ਲਿਆਇਆ
IRVPA ਆਸਾ ਅਤੇ ਉਹ ਦੇ ਲੋਕਾਂ ਨੇ ਗਰਾਰ ਤੱਕ ਉਨ੍ਹਾਂ ਦਾ ਪਿੱਛਾ ਕੀਤਾ ਅਤੇ ਕੂਸ਼ੀਆਂ ਵਿੱਚੋਂ ਐਨੇ ਡਿੱਗ ਗਏ ਕਿ ਉਹ ਫੇਰ ਸੰਭਲ ਨਾ ਸਕੇ ਕਿਉਂ ਜੋ ਉਹ ਯਹੋਵਾਹ ਅਤੇ ਉਸ ਦੇ ਦਲ ਦੇ ਹੱਥੋਂ ਮਾਰੇ ਗਏ ਅਤੇ ਯਹੂਦਾਹ ਬਹੁਤ ਸਾਰਾ ਲੁੱਟ ਦਾ ਮਾਲ ਚੁੱਕ ਲਿਆਇਆ