Versions
PAV ਅਤੇ ਓਹਨਾਂ ਨੇ ਗਰਾਰ ਦੇ ਆਸ ਪਾਸ ਦੇ ਸਾਰੇ ਸ਼ਹਿਰਾਂ ਨੂੰ ਮਾਰਿਆ ਕਿਉਂ ਜੋ ਯਹੋਵਾਹ ਦਾ ਭੈ ਉਨ੍ਹਾਂ ਉੱਤੇ ਪੈ ਗਿਆ ਸੀ ਸੋ ਓਹਨਾਂ ਨੇ ਸਾਰੇ ਸ਼ਹਿਰਾਂ ਨੂੰ ਲੁੱਟਿਆ ਕਿਉਂ ਜੋ ਉਨ੍ਹਾਂ ਵਿੱਚ ਲੁੱਟਣ ਲਈ ਮਾਲ ਬਹੁਤ ਸੀ
IRVPA ਅਤੇ ਉਹਨਾਂ ਨੇ ਗਰਾਰ ਦੇ ਆਸ-ਪਾਸ ਦੇ ਸਾਰੇ ਸ਼ਹਿਰਾਂ ਨੂੰ ਮਾਰਿਆ ਕਿਉਂ ਜੋ ਯਹੋਵਾਹ ਦਾ ਭੈਅ ਉਨ੍ਹਾਂ ਉੱਤੇ ਪੈ ਗਿਆ ਸੀ ਇਸ ਲਈ ਉਹਨਾਂ ਨੇ ਸਾਰੇ ਸ਼ਹਿਰਾਂ ਨੂੰ ਲੁੱਟਿਆ ਕਿਉਂ ਜੋ ਉਨ੍ਹਾਂ ਵਿੱਚ ਲੁੱਟਣ ਲਈ ਮਾਲ ਬਹੁਤ ਸੀ