Versions
PAV ਕਿਉਂ ਜੋ ਉਹ ਨੇ ਓਪਰੇ ਦੇਵਤਿਆਂ ਦੀਆਂ ਜਗਵੇਦੀਆਂ ਨੂੰ ਅਤੇ ਉੱਚੇ ਨੂੰ ਅਤੇ ਸਾਰੇ ਦੇਵਤਿਆਂ ਨੂੰ ਚੁੱਕ ਦਿੱਤਾ ਅਤੇ ਥੰਮ੍ਹਾਂ ਨੂੰ ਭੰਨ ਛੱਡਿਆ ਅਤੇ ਟੁੰਡਾਂ ਨੂੰ ਵੱਢ ਸੁੱਟਿਆ
IRVPA ਕਿਉਂ ਜੋ ਉਹ ਨੇ ਓਪਰੇ ਦੇਵਤਿਆਂ ਦੀਆਂ ਜਗਵੇਦੀਆਂ ਨੂੰ ਅਤੇ ਉੱਚੇ ਸਥਾਨਾਂ ਨੂੰ ਢਾਹ ਦਿੱਤਾ ਅਤੇ ਥੰਮਾਂ ਨੂੰ ਭੰਨ ਛੱਡਿਆ ਅਤੇ ਟੁੰਡਾਂ ਨੂੰ ਵੱਢ ਸੁੱਟਿਆ