Versions
PAV ਆਸਾ ਦੇ ਕੋਲ ਯਹੂਦਾਹ ਦੀ ਤਿੰਨ ਲੱਖ ਫ਼ੌਜ ਸੀ ਜਿਹੜੇ ਢਾਲ ਅਤੇ ਬਰਛੀ ਚੁੱਕਦੇ ਸਨ ਅਤੇ ਬਿਨਯਾਮੀਨ ਦੇ ਦੋ ਲੱਖ ਅੱਸੀ ਹਜ਼ਾਰ ਸਨ ਜੋ ਢਾਲ ਚੁੱਕਦੇ ਸਨ ਅਤੇ ਤੀਰ ਚਲਾਉਂਦੇ ਸਨ ਅਰ ਏਹ ਸਾਰੇ ਸੂਰਬੀਰ ਜੋਧੇ ਸਨ।।
IRVPA ਆਸਾ ਦੇ ਕੋਲ ਯਹੂਦਾਹ ਦੀ ਤਿੰਨ ਲੱਖ ਫ਼ੌਜ ਸੀ ਜਿਹੜੇ ਢਾਲ਼ ਅਤੇ ਬਰਛੀ ਚੁੱਕਦੇ ਸਨ ਅਤੇ ਬਿਨਯਾਮੀਨ ਦੇ ਦੋ ਲੱਖ ਅੱਸੀ ਹਜ਼ਾਰ ਸਨ ਜੋ ਢਾਲ਼ ਚੁੱਕਦੇ ਅਤੇ ਤੀਰ ਚਲਾਉਂਦੇ ਸਨ ਅਤੇ ਇਹ ਸਾਰੇ ਸੂਰਬੀਰ ਯੋਧੇ ਸਨ।