Versions
PAV ਅਤੇ ਸਾਰਾ ਯਹੂਦਾਹ ਉਸ ਸੁਗੰਦ ਤੋਂ ਬਾਗ ਬਾਗ ਹੋ ਗਿਆ ਕਿਉਂ ਜੋ ਓਹਨਾਂ ਨੇ ਆਪਣੇ ਸਾਰੇ ਦਿਲ ਦੇ ਨਾਲ ਸੁਗੰਦ ਖਾਧੀ ਸੀ ਅਤੇ ਆਪਣੀ ਪੂਰੀ ਇੱਛਾ ਨਾਲ ਯਹੋਵਾਹ ਦੇ ਸ਼ਰਧਾਲੂ ਹੋਏ ਸਨ ਅਤੇ ਉਹ ਓਹਨਾਂ ਨੂੰ ਮਿਲ ਗਿਆ ਅਤੇ ਯਹੋਵਾਹ ਨੇ ਓਹਨਾਂ ਨੂੰ ਚੁਫੇਰਿਓਂ ਅਰਾਮ ਦਿੱਤਾ
IRVPA ਸਾਰਾ ਯਹੂਦਾਹ ਉਸ ਸਹੁੰ ਤੋਂ ਬਾਗ਼-ਬਾਗ਼ ਹੋ ਗਿਆ ਕਿਉਂ ਜੋ ਉਹਨਾਂ ਨੇ ਆਪਣੇ ਸਾਰੇ ਦਿਲ ਦੇ ਨਾਲ ਸਹੁੰ ਖਾਧੀ ਸੀ ਅਤੇ ਆਪਣੀ ਪੂਰੀ ਇੱਛਾ ਨਾਲ ਯਹੋਵਾਹ ਦੇ ਸ਼ਰਧਾਲੂ ਹੋਏ ਸਨ ਅਤੇ ਉਹ ਉਹਨਾਂ ਨੂੰ ਮਿਲ ਗਿਆ ਅਤੇ ਯਹੋਵਾਹ ਨੇ ਉਹਨਾਂ ਨੂੰ ਚੁਫ਼ੇਰਿਓਂ ਅਰਾਮ ਦਿੱਤਾ