Versions
PAV ਉਹ ਆਸਾ ਨੂੰ ਮਿਲਣ ਲਈ ਗਿਆ ਅਤੇ ਉਹ ਨੂੰ ਆਖਿਆ, ਹੇ ਆਸਾ ਅਤੇ ਸਾਰੇ ਯਹੂਦਾਹ ਅਤੇ ਬਿਨਯਾਮੀਨ, ਮੇਰੀ ਸੁਣੋ। ਯਹੋਵਾਹ ਤੁਹਾਡੇ ਨਾਲ ਹੈ ਜਦ ਤੀਕ ਤੁਸੀਂ ਉਸ ਦੇ ਨਾਲ ਹੋ। ਜੇ ਤੁਸੀਂ ਉਸ ਦੇ ਚਾਹਵੰਦ ਹੋ ਤਾਂ ਉਹ ਤੁਹਾਨੂੰ ਮਿਲੇਗਾ ਪਰ ਜੇ ਤੁਸੀਂ ਉਹ ਨੂੰ ਛੱਡ ਦਿਓ ਤਾਂ ਉਹ ਤੁਹਾਨੂੰ ਛੱਡ ਦੇਵੇਗਾ
IRVPA ਉਹ ਆਸਾ ਨੂੰ ਮਿਲਣ ਲਈ ਗਿਆ ਅਤੇ ਉਹ ਨੂੰ ਆਖਿਆ, ਹੇ ਆਸਾ ਅਤੇ ਸਾਰੇ ਯਹੂਦਾਹ ਅਤੇ ਬਿਨਯਾਮੀਨ, ਮੇਰੀ ਸੁਣੋ। ਯਹੋਵਾਹ ਤੁਹਾਡੇ ਨਾਲ ਹੈ ਜਦ ਤੱਕ ਤੁਸੀਂ ਉਸ ਨੇ ਨਾਲ ਹੋ। ਜੇ ਤੁਸੀਂ ਉਸ ਦੇ ਚਾਹਵੰਦ ਹੋ ਤਾਂ ਉਹ ਤੁਹਾਨੂੰ ਮਿਲੇਗਾ ਪਰ ਜੇ ਤੁਸੀਂ ਉਸ ਨੂੰ ਛੱਡ ਦਿਓ ਤਾਂ ਉਹ ਤੁਹਾਨੂੰ ਛੱਡ ਦੇਵੇਗਾ