Versions
PAV ਅਤੇ ਉਨ੍ਹਾਂ ਦੀ ਗਿਣਤੀ ਉਨ੍ਹਾਂ ਦੇ ਪਿਉ ਦਾਦਿਆਂ ਦੇ ਘਰਾਣਿਆਂ ਅਨੁਸਾਰ ਏਹ ਸੀ, ਯਹੂਦਾਹ ਵਿੱਚੋਂ ਹਜ਼ਾਰਾਂ ਦੇ ਸਰਦਾਰ ਏਹ ਸਨ, -ਸਰਦਾਰ ਅਦਨਾਹ ਅਤੇ ਉਹ ਦੇ ਨਾਲ ਤਿੰਨ ਲੱਖ ਵੱਡੇ ਸ਼ੂਰ ਬੀਰ ਸਨ
IRVPA ਅਤੇ ਉਨ੍ਹਾਂ ਦੀ ਗਿਣਤੀ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਇਹ ਸੀ, ਯਹੂਦਾਹ ਵਿੱਚੋਂ ਹਜ਼ਾਰਾਂ ਦੇ ਸਰਦਾਰ ਇਹ ਸਨ, ਸਰਦਾਰ ਅਦਨਾਹ ਅਤੇ ਉਹ ਦੇ ਨਾਲ ਤਿੰਨ ਲੱਖ ਵੱਡੇ ਸੂਰਬੀਰ ਸਨ