Versions
PAV ਆਪਣੇ ਰਾਜ ਦੇ ਤੀਜੇ ਵਰਹੇ ਨੇ ਉਸ ਆਪਣੇ ਸਰਦਾਰਾਂ ਨੂੰ ਅਰਥਾਤ ਬਨਹਯਿਲ, ਓਬਦਯਾਹ, ਜ਼ਕਰਯਾਹ, ਨਥਾਨਏਲ ਅਤੇ ਮੀਕਾਯਹ ਨੂੰ ਯਹੂਦਾਹ ਦੇ ਸ਼ਹਿਰਾਂ ਵਿੱਚ ਸਿੱਖਿਆ ਦੇਣ ਲਈ ਘੱਲਿਆ
IRVPA ਆਪਣੇ ਰਾਜ ਦੇ ਤੀਜੇ ਸਾਲ ਉਸ ਨੇ ਆਪਣੇ ਸਰਦਾਰਾਂ ਨੂੰ ਅਰਥਾਤ ਬਨਹਯਿਲ, ਓਬਦਯਾਹ, ਜ਼ਕਰਯਾਹ, ਨਥਾਨਏਲ ਅਤੇ ਮੀਕਾਯਾਹ ਨੂੰ ਯਹੂਦਾਹ ਦੇ ਸ਼ਹਿਰਾਂ ਵਿੱਚ ਸਿੱਖਿਆ ਦੇਣ ਲਈ ਭੇਜਿਆ