Versions
PAV ਕਨਾਨਾਹ ਦੇ ਪੁੱਤ੍ਰ ਸਿਦਕੀਯਾਹ ਨੇ ਆਪਣੇ ਲਈ ਲੋਹੇ ਦੇ ਸਿੰਙ ਬਣਾਏ ਅਰ ਆਖਿਆ, ਯਹੋਵਾਹ ਐਉਂ ਫ਼ਰਮਾਉਂਦਾ ਹੈ ਭਈ ਇਨ੍ਹਾਂ ਨਾਲ ਤੁਸੀਂ ਅਰਾਮੀਆਂ ਨੂੰ ਜਦ ਤੀਕ ਓਹ ਮੁਕ ਨਾ ਜਾਣ ਧਸੀ ਜਾਓਗੇ!
IRVPA ਕਨਾਨਾਹ ਦੇ ਪੁੱਤਰ ਸਿਦਕੀਯਾਹ ਨੇ ਆਪਣੇ ਲਈ ਲੋਹੇ ਦੇ ਸਿੰਗ ਬਣਾਏ ਅਤੇ ਆਖਿਆ, ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ ਕਿ ਇਨ੍ਹਾਂ ਨਾਲ ਤੁਸੀਂ ਅਰਾਮੀਆਂ ਨੂੰ ਜਦ ਤੱਕ ਉਹ ਮੁੱਕ ਨਾ ਜਾਣ, ਧੱਸੀ ਜਾਓਗੇ!