Bible Versions
Bible Books

2 Chronicles 18:3 (NLV) New Life Verson

Versions

PAV   ਤਾਂ ਇਸਰਾਏਲ ਦੇ ਪਾਤਸ਼ਾਹ ਅਹਾਬ ਨੇ ਯਹੂਦਾਹ ਦੇ ਪਾਤਸ਼ਾਹ ਯਹੋਸ਼ਾਫ਼ਾਟ ਨੂੰ ਆਖਿਆ, ਕੀ ਤੂੰ ਮੇਰੇ ਨਾਲ ਰਾਮੋਥ-ਗਿਲਆਦ ਨੂੰ ਚੱਲੇਂਗਾ? ਉਸ ਨੇ ਉਹ ਨੂੰ ਆਖਿਆ, ਜੇਹੇ ਤੇਰੇ ਲੋਕ ਤੇਹੇ ਮੇਰੇ ਲੋਕ। ਅਸੀਂ ਲੜਾਈ ਵਿੱਚ ਤੇਰੇ ਨਾਲ ਹੋਵਾਂਗੇ
IRVPA   ਤਾਂ ਇਸਰਾਏਲ ਦੇ ਪਾਤਸ਼ਾਹ ਅਹਾਬ ਨੇ ਯਹੂਦਾਹ ਦੇ ਪਾਤਸ਼ਾਹ ਯਹੋਸ਼ਾਫ਼ਾਤ ਨੂੰ ਆਖਿਆ, ਕੀ ਤੂੰ ਮੇਰੇ ਨਾਲ ਰਾਮੋਥ ਗਿਲਆਦ ਨੂੰ ਚੱਲੇਂਗਾ? ਉਸ ਨੇ ਉਹ ਨੂੰ ਆਖਿਆ, ਜੇਹਾ ਤੂੰ ਤੇਹਾ ਮੈਂ, ਜਿਹੇ ਤੇਰੇ ਲੋਕ ਤਿਹੇ ਮੇਰੇ ਲੋਕ। ਅਸੀਂ ਲੜਾਈ ਵਿੱਚ ਤੇਰੇ ਨਾਲ ਹੋਵਾਂਗੇ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us