Versions
PAV ਏਸ ਦੇ ਮਗਰੋਂ ਐਉਂ ਹੋਇਆ ਕਿ ਮੋਆਬੀ ਅਤੇ ਅੰਮੋਨੀ ਅਤੇ ਉਨ੍ਹਾਂ ਨਾਲ ਕਈ ਹੋਰ ਅੰਮੋਨੀਆਂ ਤੋਂ ਛੁੱਟ ਯਹੋਸ਼ਾਫ਼ਾਟ ਦੇ ਨਾਲ ਲੜਨ ਲਈ ਆਏ
IRVPA {ਅਦੋਮ ਦੇ ਨਾਲ ਯੁੱਧ} PS ਇਸ ਤੋਂ ਬਾਅਦ ਇਹ ਹੋਇਆ ਕਿ ਮੋਆਬੀ ਅਤੇ ਅੰਮੋਨੀ ਅਤੇ ਉਨ੍ਹਾਂ ਨਾਲ ਕਈ ਹੋਰ ਅੰਮੋਨੀਆਂ ਤੋਂ ਛੁੱਟ ਯਹੋਸ਼ਾਫ਼ਾਤ ਦੇ ਨਾਲ ਲੜਨ ਲਈ ਆਏ