Bible Versions
Bible Books

2 Chronicles 20:15 (NLV) New Life Verson

Versions

PAV   ਅਤੇ ਉਸ ਆਖਿਆ, ਹੇ ਯਹੂਦਾਹ ਤੇ ਯਰੂਸ਼ਲਮ ਦੇ ਵਸਨੀਕੋ ਅਤੇ ਹੇ ਪਾਤਸ਼ਾਹ ਯਹੋਸ਼ਾਫ਼ਾਟ, ਤੁਸੀਂ ਸਾਰੇ ਸੁਣੋ! ਯਹੋਵਾਹ ਤੁਹਾਨੂੰ ਐਉਂ ਆਖਦਾ ਹੈ ਕਿ ਤੁਸੀਂ ਏਸ ਵੱਡੇ ਦਲ ਦੇ ਕਾਰਨ ਨਾ ਡਰੋ, ਨਾ ਘਾਬਰੋ! ਕਿਉਂ ਜੋ ਏਹ ਲੜਾਈ ਤੁਹਾਡੀ ਨਹੀਂ ਸਗੋਂ ਪਰਮੇਸ਼ੁਰ ਦੀ ਹੈ
IRVPA   ਅਤੇ ਉਸ ਆਖਿਆ, ਹੇ ਯਹੂਦਾਹ ਤੇ ਯਰੂਸ਼ਲਮ ਦੇ ਵਸਨੀਕੋ ਅਤੇ ਹੇ ਪਾਤਸ਼ਾਹ ਯਹੋਸ਼ਾਫ਼ਾਤ, ਤੁਸੀਂ ਸਾਰੇ ਸੁਣੋ! ਯਹੋਵਾਹ ਤੁਹਾਨੂੰ ਐਉਂ ਆਖਦਾ ਹੈ ਕਿ ਤੁਸੀਂ ਇਸ ਵੱਡੇ ਦਲ ਦੇ ਕਾਰਨ ਨਾ ਡਰੋ, ਨਾ ਘਬਰਾਓ! ਕਿਉਂ ਜੋ ਇਹ ਲੜਾਈ ਤੁਹਾਡੀ ਨਹੀਂ ਸਗੋਂ ਪਰਮੇਸ਼ੁਰ ਦੀ ਹੈ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us