Versions
PAV ਅਤੇ ਚੌਥੇ ਦਿਨ ਓਹ ਬਰਾਕਾਹ ਦੀ ਵਾਦੀ ਵਿੱਚ ਇਕੱਠੇ ਹੋਏ ਕਿਉਂ ਜੋ ਉਨ੍ਹਾਂ ਨੇ ਉਸ ਥਾਂ ਯਹੋਵਾਹ ਨੂੰ ਮੁਬਾਰਕ ਆਖਿਆ, ਏਸ ਲਈ ਉਸ ਅਸਥਾਨ ਦਾ ਨਾਉਂ ਅੱਜ ਤੀਕ ਬਰਾਕਾਹ ਦੀ ਵਾਦੀ ਹੈ
IRVPA ਅਤੇ ਚੌਥੇ ਦਿਨ ਉਹ ਬਰਾਕਾਹ ਦੀ ਵਾਦੀ ਵਿੱਚ ਇਕੱਠੇ ਹੋਏ ਕਿਉਂ ਜੋ ਉਨ੍ਹਾਂ ਨੇ ਉਸ ਥਾਂ ਯਹੋਵਾਹ ਨੂੰ ਮੁਬਾਰਕ ਆਖਿਆ, ਇਸ ਲਈ ਉਸ ਸਥਾਨ ਦਾ ਨਾਮ ਅੱਜ ਤੱਕ ਬਰਾਕਾਹ ਦੀ ਵਾਦੀ ਹੈ