Versions
PAV ਅਤੇ ਉਹ ਉਨ੍ਹਾਂ ਫੱਟਾਂ ਦਾ ਇਲਾਜ ਕਰਾਉਣ ਲਈ ਯਿਜ਼ਰਾਏਲ ਵੱਲ ਮੁੜਿਆ ਜਿਹੜੇ ਉਹ ਨੂੰ ਰਾਮਾਹ ਵਿੱਚ ਅਰਾਮ ਦੇ ਪਾਤਸ਼ਾਹ ਹਜ਼ਾਏਲ ਨਾਲ ਲੜਨ ਦੇ ਸਮੇਂ ਉਨ੍ਹਾਂ ਲੋਕਾਂ ਦੇ ਹੱਥੋਂ ਲੱਗੇ ਸਨ ਅਤੇ ਯਹੂਦਾਹ ਦੇ ਪਾਤਸ਼ਾਹ ਯਹੋਰਾਮ ਦਾ ਪੁੱਤ੍ਰ ਅਜ਼ਰਯਾਹ ਅਹਾਬ ਦੇ ਪੁੱਤ੍ਰ ਯਹੋਰਾਮ ਨੂੰ ਯਿਜ਼ਰਏਲ ਵਿੱਚ ਤੱਕਣ ਲਈ ਗਿਆ ਕਿਉਂ ਜੋ ਉਹ ਬੀਮਾਰ ਸੀ
IRVPA ਅਤੇ ਉਹ ਉਨ੍ਹਾਂ ਫੱਟਾਂ ਦਾ ਇਲਾਜ ਕਰਾਉਣ ਲਈ ਯਿਜ਼ਰਾਏਲ ਵੱਲ ਮੁੜਿਆ ਜਿਹੜੇ ਉਹ ਨੂੰ ਰਾਮਾਹ ਵਿੱਚ ਅਰਾਮ ਦੇ ਪਾਤਸ਼ਾਹ ਹਜ਼ਾਏਲ ਨਾਲ ਲੜਨ ਦੇ ਸਮੇਂ ਉਨ੍ਹਾਂ ਲੋਕਾਂ ਦੇ ਹੱਥੋਂ ਲੱਗੇ ਸਨ ਅਤੇ ਯਹੂਦਾਹ ਦੇ ਪਾਤਸ਼ਾਹ ਯਹੋਰਾਮ ਦਾ ਪੁੱਤਰ ਅਜ਼ਰਯਾਹ ਅਹਾਬ ਦੇ ਪੁੱਤਰ ਯਹੋਰਾਮ ਨੂੰ ਯਿਜ਼ਰਏਲ ਵਿੱਚ ਵੇਖਣ ਲਈ ਆਇਆ ਕਿਉਂ ਜੋ ਉਹ ਬਿਮਾਰ ਸੀ।