Versions
PAV ਤਾਂ ਉਸ ਨੇ ਸਾਰੇ ਲੋਕਾਂ ਨੂੰ ਜੋ ਆਪਣਾ ਆਪਣਾ ਸ਼ਸਤ੍ਰ ਹੱਥ ਵਿੱਚ ਫੜੇ ਸਨ ਭਵਨ ਦੇ ਸੱਜੇ ਖੂੰਜਿਓਂ ਲੈ ਕੇ ਭਵਨ ਦੇ ਖੱਬੇ ਖੂੰਜੇ ਤਾਈਂ ਜਗਵੇਦੀ ਤੇ ਭਵਨ ਦੇ ਲਾਂਭੇ ਲਾਂਭੇ ਪਾਤਸ਼ਾਹ ਦੇ ਦੁਆਲੇ ਖੜਾ ਕਰ ਦਿੱਤਾ
IRVPA ਤਾਂ ਉਸ ਨੇ ਸਾਰੇ ਲੋਕਾਂ ਨੂੰ ਜੋ ਆਪਣਾ-ਆਪਣਾ ਸ਼ਸਤਰ ਹੱਥ ਵਿੱਚ ਫੜੇ ਸਨ ਭਵਨ ਦੇ ਸੱਜੇ ਖੂੰਜਿਓ ਲੈ ਕੇ ਭਵਨ ਦੇ ਖੱਬੇ ਖੂੰਜੇ ਤੱਕ ਜਗਵੇਦੀ ਤੇ ਭਵਨ ਦੇ ਲਾਂਭੇ-ਲਾਂਭੇ ਪਾਤਸ਼ਾਹ ਦੇ ਚੁਫ਼ੇਰੇ ਖੜ੍ਹਾ ਕਰ ਦਿੱਤਾ