Versions
PAV ਜਦ ਨਿਗਾਹ ਕੀਤੀ ਤਾਂ ਵੇਖੋ, ਪਾਤਸ਼ਾਹ ਆਪਣੇ ਥੰਮ੍ਹ ਦੇ ਕੋਲ ਫਾਟਕ ਵੱਲ ਖਲੋਤਾ ਸੀ ਅਰ ਸਰਦਾਰ ਤੇ ਤੁਰ੍ਹੀ ਵਜਾਉਣ ਵਾਲੇ ਪਾਤਸ਼ਾਹ ਦੇ ਕੋਲ ਸਨ ਅਰ ਦੇਸ ਦੇ ਸਾਰੇ ਖੁਸ਼ੀਆਂ ਮਨਾਉਂਦੇ ਅਰ ਤੁਰ੍ਹੀਆਂ ਵਜਾਉਂਦੇ ਸਨ ਅਤੇ ਗਾਉਣ ਵਾਲੇ ਵਾਜਿਆਂ ਨਾਲ ਉਪਮਾ ਕਰਨ ਵਿੱਚ ਅਗਵਾਈ ਕਰਦੇ ਸਨ ਸੋ ਅਥਲਯਾਹ ਨੇ ਆਪਣੇ ਲੀੜੇ ਪਾੜੇ ਅਰ ਉੱਚੀ ਦਿੱਤੀ ਬੋਲੀ, ਗਦਰ ਵੇ ਗਦਰ!
IRVPA ਜਦ ਨਿਗਾਹ ਕੀਤੀ ਤਾਂ ਵੇਖੋ, ਰਾਜਾ ਆਪਣੇ ਥੰਮ੍ਹ ਦੇ ਕੋਲ ਫਾਟਕ ਵੱਲ ਖੜ੍ਹਾ ਸੀ ਅਤੇ ਸਰਦਾਰ ਤੇ ਤੁਰ੍ਹੀ ਵਜਾਉਣ ਵਾਲੇ ਰਾਜੇ ਦੇ ਕੋਲ ਸਨ ਅਤੇ ਦੇਸ ਦੇ ਸਾਰੇ ਲੋਕ ਖੁਸ਼ੀਆਂ ਮਨਾਉਂਦੇ ਅਤੇ ਤੁਰ੍ਹੀਆਂ ਵਜਾਉਂਦੇ ਸਨ ਅਤੇ ਗਾਉਣ ਵਾਲੇ ਵਾਜਿਆਂ ਨਾਲ ਉਪਮਾ ਕਰਨ ਵਿੱਚ ਅਗਵਾਈ ਕਰਦੇ ਸਨ ਸੋ ਅਥਲਯਾਹ ਨੇ ਆਪਣੇ ਕੱਪੜੇ ਪਾੜੇ ਅਤੇ ਉੱਚੀ ਦਿੱਤੀ ਬੋਲੀ, ਗਦਰ ਵੇ ਗਦਰ!