Bible Versions
Bible Books

2 Chronicles 23:8 (NLV) New Life Verson

Versions

PAV   ਸੋ ਲੇਵੀਆਂ ਤੇ ਸਾਰੇ ਯਹੂਦੀਆਂ ਨੇ ਸਭ ਕੁਝ ਓਵੇਂ ਕੀਤਾ ਜਿਵੇਂ ਯਹੋਯਾਦਾ ਜਾਜਕ ਨੇ ਹੁਕਮ ਦਿੱਤਾ ਸੀ। ਉਨ੍ਹਾਂ ਨੇ ਆਪਣੇ ਆਪਣੇ ਆਦਮੀਆਂ ਨੂੰ ਜਿਹੜੇ ਸਬਤ ਨੂੰ ਅੰਦਰ ਆਉਣ ਵਾਲੇ ਸਨ ਉਨ੍ਹਾਂ ਦੇ ਨਾਲ ਜਿਹੜੇ ਸਬਤ ਨੂੰ ਬਾਹਰ ਜਾਣ ਵਾਲੇ ਸਨ ਲਿਆ ਕਿਉਂ ਜੋ ਯਹੋਯਾਦਾ ਜਾਜਕ ਨੇ ਵਾਰੀਵਾਲੀਆਂ ਨੂੰ ਰੁਖਸਤ ਨਹੀਂ ਕੀਤਾ ਸੀ
IRVPA   ਸੋ ਲੇਵੀਆਂ ਤੇ ਸਾਰੇ ਯਹੂਦੀਆਂ ਨੇ ਸਭ ਕੁਝ ਉਸੇ ਤਰ੍ਹਾਂ ਕੀਤਾ ਜਿਵੇਂ ਯਹੋਯਾਦਾ ਜਾਜਕ ਨੇ ਹੁਕਮ ਦਿੱਤਾ ਸੀ। ਉਨ੍ਹਾਂ ਨੇ ਆਪਣੇ-ਆਪਣੇ ਆਦਮੀਆਂ ਨੂੰ ਜਿਹੜੇ ਸਬਤ ਨੂੰ ਅੰਦਰ ਆਉਣ ਵਾਲੇ ਸਨ ਉਨ੍ਹਾਂ ਦੇ ਨਾਲ ਜਿਹੜੇ ਸਬਤ ਨੂੰ ਬਾਹਰ ਜਾਣ ਵਾਲੇ ਸਨ ਲਿਆ ਕਿਉਂ ਜੋ ਯਹੋਯਾਦਾ ਜਾਜਕ ਨੇ ਵਾਰੀ ਵਾਲਿਆਂ ਨੂੰ ਵਿਦਿਆ ਨਹੀਂ ਕੀਤਾ ਸੀ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us