Bible Versions
Bible Books

2 Chronicles 24:11 (NLV) New Life Verson

Versions

PAV   ਜਦ ਸੰਦੂਕ ਲੇਵੀਆਂ ਦੇ ਹੱਥੀਂ ਪਾਤਸ਼ਾਹ ਦੇ ਕਾਰਿੰਦਿਆਂ ਦੇ ਕੋਲ ਪੁੱਜਿਆ ਅਤੇ ਉਨ੍ਹਾਂ ਨੇ ਵੇਖਿਆ ਕਿ ਏਸ ਧਰਤੀ ਵਿੱਚ ਬਹੁਤ ਰੋਕੜੀ ਹੈ ਤਾਂ ਪਾਤਸ਼ਾਹ ਦੇ ਲਿਖਾਰੀ ਅਤੇ ਪਰਧਾਨ ਜਾਜਕ ਦੇ ਅਫ਼ਸਰ ਨੇ ਕੇ ਸੰਦੂਕ ਨੂੰ ਖਾਲੀ ਕੀਤਾ ਅਤੇ ਉਹ ਨੂੰ ਫੇਰ ਉਸ ਦੇ ਥਾਂ ਤੇ ਰਖਵਾ ਦਿੱਤਾ ਅਤੇ ਨਿਤ ਏਸੇ ਤਰਾਂ ਕਰ ਕੇ ਉਨ੍ਹਾਂ ਨੇ ਬਹੁਤ ਸਾਰੀ ਰੋਕੜੀ ਇਕੱਠੀ ਕਰ ਲਈ
IRVPA   ਜਦ ਸੰਦੂਕ ਲੇਵੀਆਂ ਦੇ ਹੱਥੀਂ ਪਾਤਸ਼ਾਹ ਦੇ ਕਰਿੰਦਿਆਂ ਦੇ ਕੋਲ ਪੁੱਜਿਆ ਅਤੇ ਉਨ੍ਹਾਂ ਨੇ ਵੇਖਿਆ ਕਿ ਇਸ ਵਿੱਚ ਬਹੁਤ ਰਕਮ ਹੈ ਤਾਂ ਪਾਤਸ਼ਾਹ ਦੇ ਲਿਖਾਰੀ ਅਤੇ ਪ੍ਰਧਾਨ ਜਾਜਕ ਦੇ ਅਫ਼ਸਰ ਨੇ ਕੇ ਸੰਦੂਕ ਨੂੰ ਖਾਲੀ ਕੀਤਾ ਅਤੇ ਉਹ ਨੂੰ ਫੇਰ ਉਸ ਦੇ ਥਾਂ ਤੇ ਰਖਵਾ ਦਿੱਤਾ ਅਤੇ ਹਰ ਰੋਜ਼ ਇਸੇ ਤਰ੍ਹਾਂ ਕਰ ਕੇ ਉਨ੍ਹਾਂ ਨੇ ਬਹੁਤ ਸਾਰੀ ਰਕਮ ਇਕੱਠੀ ਕਰ ਲਈ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us