Bible Versions
Bible Books

2 Chronicles 24:14 (NLV) New Life Verson

Versions

PAV   ਜਦ ਉਹ ਨੂੰ ਮੁਕਾ ਚੁੱਕੇ ਤਾਂ ਬਾਕੀ ਦੀ ਚਾਂਦੀ ਪਾਤਸ਼ਾਹ ਅਤੇ ਯਹੋਯਾਦਾ ਦੇ ਕੋਲ ਲੈ ਆਏ ਜਿਸ ਦੇ ਨਾਲ ਯਹੋਵਾਹ ਦੇ ਭਵਨ ਲਈ ਭਾਂਡੇ ਅਰਥਾਤ ਸੇਵਾ ਅਤੇ ਬਲੀ ਚੜ੍ਹਾਉਣ ਦੇ ਭਾਂਡੇ ਅਤੇ ਕੌਲੀਆਂ ਅਤੇ ਸੋਨੇ ਅਰ ਚਾਂਦੀ ਦੇ ਭਾਂਡੇ ਬਣੇ ਅਤੇ ਓਹ ਯਹੋਯਾਦਾ ਦੇ ਸਾਰੇ ਦਿਨਾਂ ਤੀਕ ਲਗਾਤਾਰ ਯਹੋਵਾਹ ਦੇ ਭਵਨ ਵਿੱਚ ਹੋਮ ਦੀਆਂ ਬਲੀਆਂ ਚੜ੍ਹਾਉਂਦੇ ਰਹੇ।।
IRVPA   ਜਦ ਉਹ ਨੂੰ ਮੁਕਾ ਚੁੱਕੇ ਤਾਂ ਬਾਕੀ ਦੀ ਚਾਂਦੀ ਪਾਤਸ਼ਾਹ ਅਤੇ ਯਹੋਯਾਦਾ ਦੇ ਕੋਲ ਲੈ ਆਏ ਜਿਸ ਦੇ ਨਾਲ ਯਹੋਵਾਹ ਦੇ ਭਵਨ ਲਈ ਭਾਂਡੇ ਅਰਥਾਤ ਸੇਵਾ ਅਤੇ ਬਲੀ ਚੜ੍ਹਾਉਣ ਦੇ ਭਾਂਡੇ ਅਤੇ ਕੌਲੀਆਂ ਅਤੇ ਸੋਨੇ ਅਤੇ ਚਾਂਦੀ ਦੇ ਭਾਂਡੇ ਬਣੇ ਅਤੇ ਉਹ ਯਹੋਯਾਦਾ ਦੇ ਸਾਰੇ ਦਿਨਾਂ ਤੱਕ ਲਗਾਤਾਰ ਯਹੋਵਾਹ ਦੇ ਭਵਨ ਵਿੱਚ ਹੋਮ ਦੀਆਂ ਬਲੀਆਂ ਚੜ੍ਹਾਉਂਦੇ ਰਹੇ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us