Bible Versions
Bible Books

2 Chronicles 24:20 (NLV) New Life Verson

Versions

PAV   ਤਦ ਪਰਮੇਸ਼ੁਰ ਦਾ ਆਦਮਾ ਯਹੋਯਾਦਾ ਜਾਜਕ ਦੇ ਪੁੱਤ੍ਰ ਜ਼ਕਰਯਾਹ ਉੱਤੇ ਉਤਰਿਆ। ਉਹ ਲੋਕਾਂ ਤੋਂ ਉੱਚੇ ਥਾਂ ਉੱਤੇ ਖਲੋ ਕੇ ਆਖਣ ਲੱਗਾ ਕਿ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ ਕਿ ਤੁਸੀਂ ਕਿਉਂ ਯਹੋਵਾਹ ਦੇ ਹੁਕਮਾਂ ਦੀ ਉਲੰਘਣਾ ਕਰਦੇ ਹੋ ਐਉਂ ਤੁਸੀਂ ਸਫਲ ਨਹੀਂ ਹੋ ਸੱਕਦੇ? ਕਿਉਂ ਜੋ ਤੁਸਾਂ ਯਹੋਵਾਹ ਨੂੰ ਛੱਡ ਦਿੱਤਾ ਹੈ, ਉਸ ਨੇ ਵੀ ਤੁਹਾਨੂੰ ਛੱਡ ਦਿੱਤਾ ਹੈ
IRVPA   ਤਦ ਪਰਮੇਸ਼ੁਰ ਦਾ ਆਤਮਾ ਯਹੋਯਾਦਾ ਜਾਜਕ ਦੇ ਪੁੱਤਰ ਜ਼ਕਰਯਾਹ ਉੱਤੇ ਉੱਤਰਿਆ। ਉਹ ਲੋਕਾਂ ਤੋਂ ਉੱਚੇ ਥਾਂ ਉੱਤੇ ਖੜ੍ਹੇ ਕੇ ਆਖਣ ਲੱਗਾ ਕਿ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਤੁਸੀਂ ਕਿਉਂ ਯਹੋਵਾਹ ਦੇ ਹੁਕਮਾਂ ਦੀ ਉਲੰਘਣਾ ਕਰਦੇ ਹੋ ਇਸ ਤਰ੍ਹਾਂ ਤੁਸੀਂ ਸਫ਼ਲ ਨਹੀਂ ਹੋ ਸਕਦੇ? ਕਿਉਂ ਜੋ ਤੁਸੀਂ ਯਹੋਵਾਹ ਨੂੰ ਛੱਡ ਦਿੱਤਾ ਹੈ, ਉਸ ਨੇ ਵੀ ਤੁਹਾਨੂੰ ਛੱਡ ਦਿੱਤਾ ਹੈ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us