Versions
PAV ਸੋ ਉਹ ਨੇ ਜਾਜਕਾਂ ਅਤੇ ਲੇਵੀਆਂ ਨੂੰ ਇਕੱਠਾ ਕੀਤਾ ਅਤੇ ਉਨ੍ਹਾਂ ਨੂੰ ਆਖਿਆ ਕਿ ਯਹੂਦਾਹ ਦੇ ਸ਼ਹਿਰਾਂ ਵਿੱਚ ਜਾ ਜਾ ਕੇ ਸਾਰੇ ਇਸਰਾਏਲ ਪਾਸੋਂ ਹਰ ਸਾਲ ਆਪਣੇ ਪਰਮੇਸ਼ੁਰ ਦੇ ਭਵਨ ਦੀ ਮੁਰੰਮਤ ਕਰਨ ਲਈ ਚਾਂਦੀ ਇਕੱਠੀ ਕਰਿਆ ਕਰੋ ਅਤੇ ਏਸ ਕੰਮ ਵਿੱਚ ਤੁਸਾਂ ਛੇਤੀ ਕਰਨੀ ਤਾਂ ਵੀ ਲੇਵੀਆਂ ਨੇ ਕੁਝ ਛੇਤੀ ਨਾ ਕੀਤੀ
IRVPA ਸੋ ਉਸ ਨੇ ਜਾਜਕਾਂ ਅਤੇ ਲੇਵੀਆਂ ਨੂੰ ਇਕੱਠਾ ਕੀਤਾ ਅਤੇ ਉਨ੍ਹਾਂ ਨੂੰ ਆਖਿਆ ਕਿ ਯਹੂਦਾਹ ਦੇ ਸ਼ਹਿਰਾਂ ਵਿੱਚ ਜਾ-ਜਾ ਕੇ ਸਾਰੇ ਇਸਰਾਏਲ ਪਾਸੋਂ ਹਰ ਸਾਲ ਆਪਣੇ ਪਰਮੇਸ਼ੁਰ ਦੇ ਭਵਨ ਦੀ ਮੁਰੰਮਤ ਲਈ ਚਾਂਦੀ ਇਕੱਠੀ ਕਰਿਆ ਕਰੋ ਅਤੇ ਇਸ ਕੰਮ ਵਿੱਚ ਤੁਸੀਂ ਛੇਤੀ ਕਰਨੀ ਤਾਂ ਵੀ ਲੇਵੀਆਂ ਨੇ ਕੁਝ ਛੇਤੀ ਨਾ ਕੀਤੀ