Versions
PAV ਅਤੇ ਉਨ੍ਹਾਂ ਦੀ ਤਾਬਿਆਦਾਰੀ ਵਿੱਚ ਜੋਧਿਆਂ ਦੀ ਸੈਨਾ ਸੀ ਤਿੰਨ ਲੱਖ ਸਾਢੇ ਸੱਤ ਹਜ਼ਾਰ ਬਲਵੰਤ ਸੂਰਮੇ ਜਿਹੜੇ ਵੈਰੀਆਂ ਦੇ ਵਿਰੁੱਧ ਪਾਤਸ਼ਾਹ ਦੀ ਸਹਾਇਤਾ ਕਰਦੇ ਸਨ
IRVPA ਅਤੇ ਉਨ੍ਹਾਂ ਦੀ ਤਾਬਿਆਦਾਰੀ ਵਿੱਚ ਯੋਧਿਆਂ ਦੀ ਸੈਨਾਂ ਸੀ ਤਿੰਨ ਲੱਖ ਸਾਢੇ ਸੱਤ ਹਜ਼ਾਰ ਬਲਵੰਤ ਸੂਰਮੇ ਜਿਹੜੇ ਵੈਰੀਆਂ ਦੇ ਵਿਰੁੱਧ ਪਾਤਸ਼ਾਹ ਦੀ ਸਹਾਇਤਾ ਕਰਦੇ ਸਨ