Bible Versions
Bible Books

2 Chronicles 29:12 (NLV) New Life Verson

Versions

PAV   ਤਦ ਏਹ ਲੇਵੀ ਉੱਠੇ ਅਰਥਾਤ ਕਹਾਥੀਆਂ ਵਿੱਚੋਂ ਅਮਾਸਈ ਦਾ ਪੁੱਤ੍ਰ ਮਹਥ ਅਤੇ ਅਜ਼ਰਯਾਹ ਦਾ ਪੁੱਤ੍ਰ ਯੋਏਲ ਅਤੇ ਮਰਾਰੀਆਂ ਵਿੱਚੋਂ ਅਬੇਦੀ ਦਾ ਪੁੱਤ੍ਰ ਕੀਸ਼ ਅਤੇ ਯਹਲਲਏਲ ਦਾ ਪੁੱਤ੍ਰ ਅਜ਼ਰਯਾਹ ਅਰ ਗੇਰਸ਼ੋਨੀਆਂ ਵਿੱਚੋਂ ਜ਼ਿਮਾ ਦਾ ਪੁੱਤ੍ਰ ਯੋਆਹ ਅਤੇ ਯੋਆਹ ਦਾ ਪੁੱਤ੍ਰ ਏਦਨ
IRVPA   ਤਦ ਇਹ ਲੇਵੀ ਉੱਠੇ ਅਰਥਾਤ ਕਹਾਥੀਆਂ ਵਿੱਚੋਂ ਅਮਾਸਈ ਦਾ ਪੁੱਤਰ ਮਹਥ ਅਤੇ ਅਜ਼ਰਯਾਹ ਦਾ ਪੁੱਤਰ ਯੋਏਲ ਅਤੇ ਮਰਾਰੀਆਂ ਵਿੱਚੋਂ ਅਬਦੀ ਦਾ ਪੁੱਤਰ ਕੀਸ਼ ਅਤੇ ਯਹਲਲਏਲ ਦਾ ਪੁੱਤਰ ਅਜ਼ਰਯਾਹ ਅਤੇ ਗੇਰਸ਼ੋਨੀਆਂ ਵਿੱਚੋਂ ਜ਼ਿੰਮਾਹ ਦਾ ਪੁੱਤਰ ਯੋਆਹ ਅਤੇ ਯੋਆਹ ਦਾ ਪੁੱਤਰ ਏਦਨ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us