Versions
PAV ਤਾਂ ਹਿਜ਼ਕੀਯਾਹ ਨੇ ਉਨ੍ਹਾਂ ਲੇਵੀਆਂ ਨਾਲ ਤਸੱਲੀ ਦੀਆਂ ਗੱਲਾਂ ਕੀਤੀਆਂ ਜੋ ਦਿਲੋਂ ਯਹੋਵਾਹ ਦੇ ਜਾਣਨਵਾਲੇ ਸਨ ਸੋ ਓਹ ਪਰਬ ਦੇ ਸੱਤਾਂ ਦਿਨਾਂ ਤੀਕ ਖਾਂਦੇ ਅਰ ਸੁਖ ਸਾਂਦ ਦੀਆਂ ਬਲੀਆਂ ਚੜ੍ਹਾਉਂਦੇ ਅਤੇ ਆਪਣੇ ਪਿਉ ਦਾਦਿਆਂ ਦੇ ਪਰਮੇਸ਼ੁਰ ਯਹੋਵਾਹ ਲਈ ਧੰਨਵਾਦ ਕਰਦੇ ਰਹੇ
IRVPA ਤਾਂ ਹਿਜ਼ਕੀਯਾਹ ਨੇ ਉਨ੍ਹਾਂ ਲੇਵੀਆਂ ਨਾਲ ਤਸੱਲੀ ਦੀਆਂ ਗੱਲਾਂ ਕੀਤੀਆਂ ਜੋ ਦਿਲੋਂ ਯਹੋਵਾਹ ਦੇ ਜਾਣਨ ਵਾਲੇ ਸਨ ਸੋ ਉਹ ਪਰਬ ਦੇ ਸੱਤਾਂ ਦਿਨਾਂ ਤੱਕ ਖਾਂਦੇ ਅਤੇ ਸੁੱਖ-ਸਾਂਦ ਦੀਆਂ ਬਲੀਆਂ ਚੜ੍ਹਾਉਂਦੇ ਅਤੇ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਯਹੋਵਾਹ ਲਈ ਧੰਨਵਾਦ ਕਰਦੇ ਰਹੇ। PS