Bible Versions
Bible Books

2 Chronicles 30:5 (NLV) New Life Verson

Versions

PAV   ਸੋ ਉਨ੍ਹਾਂ ਨੇ ਇੱਕ ਹੁਕਮ ਜਾਰੀ ਕੀਤਾ ਕਿ ਬਏਰ-ਸ਼ਬਾ ਤੋਂ ਦਾਨ ਤੀਕ ਸਾਰੇ ਇਸਰਾਏਲ ਵਿੱਚ ਡੌਂਡੀ ਪਿਟਾਈ ਜਾਵੇ ਕਿ ਯਰੂਸ਼ਲਮ ਵਿੱਚ ਕੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਲਈ ਪਸਹ ਮਨਾਈ ਜਾਵੇ ਕਿਉਂ ਜੋ ਉਨ੍ਹਾਂ ਨੇ ਬਹੁਤਿਆਂ ਦਿਨਾਂ ਤੋਂ ਜਿਵੇਂ ਲਿਖਿਆ ਹੈ ਉਸ ਨੂੰ ਨਹੀਂ ਮਨਾਇਆ ਸੀ
IRVPA   ਸੋ ਉਨ੍ਹਾਂ ਨੇ ਇੱਕ ਹੁਕਮ ਜਾਰੀ ਕੀਤਾ ਕਿ ਬਏਰਸ਼ਬਾ ਤੋਂ ਦਾਨ ਤੱਕ ਸਾਰੇ ਇਸਰਾਏਲ ਵਿੱਚ ਡੌਂਡੀ ਪਿਟਵਾਈ ਜਾਵੇ ਕਿ ਯਰੂਸ਼ਲਮ ਵਿੱਚ ਕੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਲਈ ਪਸਾਹ ਮਨਾਈ ਜਾਵੇ ਕਿਉਂ ਜੋ ਉਨ੍ਹਾਂ ਨੇ ਬਹੁਤਿਆਂ ਦਿਨਾਂ ਤੋਂ ਜਿਵੇਂ ਲਿਖਿਆ ਹੈ ਉਸ ਨੂੰ ਨਹੀਂ ਮਨਾਇਆ ਸੀ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us