Versions
PAV ਜਦ ਏਹ ਸਭ ਕੁੱਝ ਹੋ ਚੁੱਕਿਆ ਤਾਂ ਸਾਰੇ ਇਸਰਾਏਲੀ ਜੋ ਹਾਜ਼ਰ ਸਨ ਯਹੂਦਾਹ ਦੇ ਸ਼ਹਿਰਾਂ ਵਿੱਚ ਗਏ ਅਰ ਸਾਰੇ ਯਹੂਦਾਹ ਅਰ ਬਿਨਯਾਮੀਨ ਦੇ ਸਗੋਂ ਅਫਰਈਮ ਅਤੇ ਮਨੱਸ਼ਹ ਦੇ ਵੀ ਥੰਮ੍ਹਾਂ ਨੂੰ ਟੋਟੇ ਟੋਟੇ ਕੀਤਾ ਅਤੇ ਟੁੰਡਾਂ ਨੂੰ ਵੱਢ ਸੁੱਟਿਆ ਅਤੇ ਉੱਚੇ ਅਸਥਾਨਾਂ ਅਤੇ ਜਗਵੇਦੀਆਂ ਨੂੰ ਢਾਹ ਦਿੱਤਾ ਇੱਥੋਂ ਤੀਕ ਕਿ ਉਨ੍ਹਾਂ ਸਾਰਿਆਂ ਨੂੰ ਮੇਟ ਦਿੱਤਾ ਤਾਂ ਸਾਰੇ ਇਸਰਾਏਲੀ ਆਪੋ ਆਪਣੇ ਸ਼ਹਿਰਾਂ ਵਿੱਚ ਆਪਣਿਆਂ ਵਾਸਾਂ ਨੂੰ ਮੁੜ ਗਏ
IRVPA {ਹਿਜ਼ਕੀਯਾਹ ਦਾ ਅਰਾਧਨਾ ਦੇ ਸੰਬੰਧੀ ਸੁਧਾਰ} PS ਜਦ ਇਹ ਸਭ ਕੁਝ ਹੋ ਚੁੱਕਿਆ ਤਾਂ ਸਾਰੇ ਇਸਰਾਏਲੀ ਜੋ ਹਾਜ਼ਰ ਸਨ ਯਹੂਦਾਹ ਦੇ ਸ਼ਹਿਰਾਂ ਵਿੱਚ ਗਏ ਅਤੇ ਸਾਰੇ ਯਹੂਦਾਹ ਅਤੇ ਬਿਨਯਾਮੀਨ ਦੇ ਸਗੋਂ ਇਫ਼ਰਾਈਮ ਅਤੇ ਮਨੱਸ਼ਹ ਦੇ ਵੀ ਥੰਮ੍ਹਾਂ ਨੂੰ ਟੁੱਕੜੇ-ਟੁੱਕੜੇ ਕਰ ਦਿੱਤਾ ਅਤੇ ਟੁੰਡਾਂ ਨੂੰ ਵੱਢ ਸੁੱਟਿਆ ਅਤੇ ਉੱਚੇ ਸਥਾਨਾਂ ਅਤੇ ਜਗਵੇਦੀਆਂ ਨੂੰ ਢਾਹ ਦਿੱਤਾ ਇੱਥੋਂ ਤੱਕ ਕਿ ਉਨ੍ਹਾਂ ਸਾਰਿਆਂ ਨੂੰ ਖ਼ਤਮ ਕਰ ਦਿੱਤਾ ਤਾਂ ਸਾਰੇ ਇਸਰਾਏਲੀ ਆਪੋ ਆਪਣੇ ਸ਼ਹਿਰਾਂ ਵਿੱਚ ਆਪਣਿਆਂ ਵਾਸਾਂ ਨੂੰ ਮੁੜ ਗਏ