Versions
PAV ਤਾਂ ਜਦੋਂ ਆਪਣੇ ਭਾਈ ਤੀਤੁਸ ਨੂੰ ਉੱਥੇ ਨਾ ਵੇਖਿਆ ਮੇਰੇ ਆਤਮਾ ਨੂੰ ਚੈਨ ਨਾ ਹੋਇਆ ਪਰ ਉਨ੍ਹਾਂ ਤੋਂ ਵਿਦਿਆ ਹੋ ਕੇ ਮਕਦੂਨਿਯਾ ਨੂੰ ਗਿਆ
ERVPA ਪਰ ਮੈਨੂੰ ਸ਼ਾਂਤੀ ਨਹੀਂ ਮਿਲੀ ਕਿਉਂ ਜੁ ਉਥੇ ਮੈਨੂੰ ਆਪਣਾ ਭਰਾ ਤੀਤੁਸ ਨਹੀਂ ਮਿਲ ਸਕਿਆ। ਇਸ ਲਈ ਮੈਂ ਉਨ੍ਹਾਂ ਨੂੰ ਅਲਵਿਦਾ ਕਹੀ ਅਤੇ ਮਕਦੂਨਿਯਾ ਨੂੰ ਚਲਾ ਗਿਆ।
IRVPA ਤਾਂ ਜਦੋਂ ਆਪਣੇ ਭਾਈ ਤੀਤੁਸ ਨੂੰ ਉੱਥੇ ਨਾ ਵੇਖਿਆ ਮੇਰੇ ਆਤਮਾ ਨੂੰ ਚੈਨ ਨਾ ਮਿਲਿਆ ਪਰ ਉਨ੍ਹਾਂ ਤੋਂ ਵਿਦਿਆ ਹੋ ਕੇ ਮੈਂ ਮਕਦੂਨਿਯਾ ਨੂੰ ਗਿਆ।