Versions
PAV ਏਹਨਾਂ ਨੂੰ ਮੌਤ ਲਈ ਮੌਤ ਦੀ ਬੋ ਪਰ ਓਹਨਾਂ ਨੂੰ ਜੀਵਨ ਲਈ ਜੀਵਨ ਦੀ ਬੋ ਹਾਂ ਅਤੇ ਇਨ੍ਹਾਂ ਗਲਾਂ ਜੋਗਾ ਕੌਣ ਹੈॽ
ERVPA ਗੁਆਚੇ ਹੋਏ ਲੋਕਾਂ ਲਈ ਅਸੀਂ ਮੌਤ ਦੀ ਗੰਧ ਹਾਂ ਜਿਹਡ਼ੀ ਮੌਤ ਦਿੰਦੀ ਹੈ। ਪਰ ਬਚਾਏ ਜਾਣ ਵਾਲੇ ਲੋਕਾਂ ਲਈ ਅਸੀਂ ਜੀਵਨ ਦੀ ਸੁਗੰਧ ਹਾਂ ਜਿਹਡ਼ੀ ਜੀਵਨ ਲਿਆਉਂਦੀ ਹੈ। ਅਤੇ ਇਹ ਕੰਮ ਕਰਨ ਦੇ ਕੌਣ ਯੋਗ ਹੈ?
IRVPA ਇਨ੍ਹਾਂ ਨੂੰ ਮੌਤ ਲਈ ਮੌਤ ਦੀ ਬੋ ਪਰ ਉਨ੍ਹਾਂ ਨੂੰ ਜੀਵਨ ਲਈ ਜੀਵਨ ਦੀ ਖੁਸ਼ਬੂ ਹਾਂ ਅਤੇ ਇਨ੍ਹਾਂ ਗੱਲਾਂ ਜੋਗ ਕੌਣ ਹੈ?