Versions
PAV ਅਸੀਂ ਤਾਂ ਬਾਹਲਿਆਂ ਦੀ ਨਿਆਈਂ ਪਰਮੇਸ਼ੁਰ ਦੀ ਬਾਣੀ ਵਿੱਚ ਮਿਲਾਓਟ ਨਹੀਂ ਕਰਦੇ ਪਰ ਨਿਸ਼ਕਪਟਤਾ ਨਾਲ ਪਰਮੇਸ਼ੁਰ ਦੀ ਵੱਲੋਂ ਪਰਮੇਸ਼ੁਰ ਦੇ ਅੱਗੇ ਮਸੀਹ ਵਿੱਚ ਹੋ ਕੇ ਬੋਲਦੇ ਹਾਂ।।
ERVPA ਬਹੁਤ ਸਾਰੇ ਲੋਕਾਂ ਵਾਂਗ, ਮੁਨਾਫ਼ੇ ਲਈ ਅਸੀਂ ਪਰਮੇਸ਼ੁ ਦਾ ਸ਼ਬਦ ਨਹੀਂ ਵੇਚ ਰਹੇ। ਨਹੀਂ! ਪਰ ਅਸੀਂ ਮਸੀਹ ਵਿੱਚ ਪਰਮੇਸ਼ੁਰ ਅੱਗੇ ਸਚਿਆਈ ਨਾਲ ਬੋਲਦੇ ਹਾਂ। ਅਸੀਂ ਪਰਮੇਸ਼ੁਰ ਵੱਲੋਂ ਭੇਜੇ ਬੰਦਿਆਂ ਵਾਂਗ ਬੋਲਦੇ ਹਾਂ।
IRVPA ਅਸੀਂ ਤਾਂ ਬਹੁਤਿਆਂ ਦੀ ਤਰ੍ਹਾਂ ਪਰਮੇਸ਼ੁਰ ਦੀ ਬਾਣੀ ਵਿੱਚ ਮਿਲਾਵਟ ਨਹੀਂ ਕਰਦੇ, ਪਰ ਨਿਸ਼ਕਪਟਤਾ ਨਾਲ ਪਰਮੇਸ਼ੁਰ ਦੀ ਵੱਲੋਂ ਪਰਮੇਸ਼ੁਰ ਦੇ ਅੱਗੇ ਮਸੀਹ ਵਿੱਚ ਹੋ ਕੇ ਬੋਲਦੇ ਹਾਂ। PE