Versions
PAV ਅਤੇ ਜਿਹ ਨੇ ਸਾਨੂੰ ਇਸ ਗੱਲ ਲਈ ਤਿਆਰ ਕੀਤਾ ਸੋ ਪਰਮੇਸ਼ੁਰ ਹੈ ਜਿਹ ਨੇ ਸਾਨੂੰ ਆਤਮਾ ਦੀ ਸਾਈ ਦਿੱਤੀ।।
ERVPA ਪਰਮੇਸ਼ੁਰ ਨੇ ਸਾਡੀ ਸਾਜਨਾ ਇਸ ਲਈ ਕੀਤੀ ਸੀ। ਅਤੇ ਉਸਨੇ ਪ੍ਰਮਾਣ ਦੇਣ ਲਈ ਜ਼ਮਾਨਤ ਵਜੋਂ ਸਾਨੂੰ ਇੱਕ ਆਤਮਾ ਪ੍ਰਦਾਨ ਕੀਤਾ ਹੈ ਕਿ ਉਹ ਸਾਨੂੰ ਇਹ ਨਵਾਂ ਜੀਵਨ ਦੇਵੇਗਾ।
IRVPA ਅਤੇ ਜਿਸ ਨੇ ਸਾਨੂੰ ਇਸ ਗੱਲ ਲਈ ਤਿਆਰ ਕੀਤਾ ਸੋ ਪਰਮੇਸ਼ੁਰ ਹੈ ਜਿਸ ਨੇ ਸਾਨੂੰ ਆਤਮਾ ਦੀ ਸਾਈ ਦਿੱਤੀ ਹੈ। PEPS