Bible Versions
Bible Books

2 Corinthians 6:10 (NLV) New Life Verson

Versions

PAV   ਉਦਾਸਾਂ ਜੇਹੇ ਪਰ ਸਦਾ ਅਨੰਦ ਕਰਦੇ ਹਾਂ, ਨਿਰਧਨਾਂ ਜੇਹੇ ਪਰ ਬਹੁਤਿਆਂ ਨੂੰ ਧਨੀ ਬਣਾਉਂਦੇ ਹਾਂ, ਪੱਲਿਓ ਸੱਖਣਿਆਂ ਜੇਹੇ ਪਰ ਸੱਭੋ ਕੁਝ ਦੇ ਮਾਲਕ ਹਾਂ।।
ERVPA   ਹਾਲਾਂ ਕਿ ਅਸੀਂ ਉਦਾਸ ਹਾਂ, ਪਰ ਅਸੀਂ ਹਮੇਸ਼ਾ ਖੁਸ਼ ਹਾਂ। ਭਾਵੇਂ ਅਸੀਂ ਗਰੀਬ ਹਾਂ ਪਰ ਅਸੀਂ ਬਹੁਤ ਸਾਰੇ ਲੋਕਾਂ ਨੂੰ ਅਮੀਰ ਬਣਾਉਂਦੇ ਹਾਂ। ਸਾਡੇ ਕੋਲ ਕੁਝ ਵੀ ਨਹੀਂ ਪਰ ਅਸਲ ਵਿੱਚ ਸਾਡੇ ਕੋਲ ਸਭ ਕੁਝ ਹੈ।
IRVPA   ਉਦਾਸਾਂ ਵਰਗੇ ਪਰ ਸਦਾ ਅਨੰਦ ਕਰਦੇ ਹਾਂ, ਗਰੀਬਾਂ ਵਰਗੇ ਪਰ ਬਹੁਤਿਆਂ ਨੂੰ ਧਨੀ ਬਣਾਉਂਦੇ ਹਾਂ, ਕੰਗਾਲਾਂ ਵਰਗੇ ਪਰ ਸੱਭੋ ਕੁਝ ਦੇ ਮਾਲਕ ਹਾਂ। PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us