Bible Versions
Bible Books

2 Corinthians 6:9 (NLV) New Life Verson

Versions

PAV   ਅਣਜਾਤਿਆਂ ਜੇਹੇ ਪਰ ਉਜਾਗਰ ਹਾਂ, ਮਰਨਾਊਆਂ ਜੇਹੇ ਪਰ ਵੇਖੋ ਜੀਉਂਦੇ ਹਾਂ, ਤਾੜੇ ਜਾਂਦਿਆਂ ਜੇਹੇ ਪਰ ਜਾਨੋਂ ਨਹੀਂ ਮਾਰੇ ਜਾਂਦੇ,
ERVPA   ਕੁਝ ਲੋਕਾਂ ਵੱਲੋਂ ਸਾਨੂੰ ਅਗਿਆਤ ਸਮਝਿਆ ਜਾਂਦਾ ਹੈ, ਜਦਕਿ ਅਸੀਂ ਚੰਗੀ ਤਰ੍ਹਾਂ ਪ੍ਰਸਿਧ ਹਾਂ। ਸਾਨੂੰ ਮਰੇ ਹੋਏ ਕਰਾਰ ਦਿੱਤਾ ਗਿਆ, ਪਰ ਦੇਖੋ ਅਸੀਂ ਜਿਉਂ ਰਹੇ ਹਾਂ। ਸਾਨੂੰ ਦੁਖ ਦਿੱਤੇ ਜਾਂਦੇ ਹਨ ਪਰ ਅਸੀਂ ਮਾਰੇ ਨਹੀਂ ਗਏ।
IRVPA   ਅਣਜਾਣਿਆਂ ਵਰਗੇ ਪਰ ਉਜਾਗਰ ਹਾਂ, ਮਰਿਆਂ ਵਰਗੇ ਪਰ ਵੇਖੋ ਜਿਉਂਦੇ ਹਾਂ, ਤਾੜੇ ਜਾਂਦਿਆਂ ਵਰਗੇ ਪਰ ਜਾਨੋਂ ਨਹੀਂ ਮਾਰੇ ਜਾਂਦੇ,
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us