Versions
PAV ਅਰ ਮਨਹੇਮ ਨੇ ਉਹ ਚਾਂਦੀ ਇਸਰਾਏਲ ਦਿਆਂ ਸਾਰਿਆਂ ਧਨੀ ਪੁਰਸ਼ਾਂ ਕੋਲੋਂ ਇੱਕ ਮਨੁੱਖ ਪਿੱਛੇ ਪੰਜਾਹ ਰੁਪਏ ਧੱਕੇ ਨਾਲ ਲਏ ਤਾਂ ਜੋ ਉਹ ਅੱਸ਼ੂਰ ਦੇ ਪਾਤਸ਼ਾਹ ਨੂੰ ਦੇਵੇ। ਸੋ ਅੱਸ਼ੂਰ ਦੇ ਪਾਤਸ਼ਾਹ ਨੇ ਪਿੱਠ ਮੋੜੀ ਅਰ ਉਸ ਦੇਸ ਵਿੱਚ ਨਾ ਠਹਿਰਾਇਆ
IRVPA ਮਨਹੇਮ ਨੇ ਉਹ ਚਾਂਦੀ ਇਸਰਾਏਲ ਦੇ ਸਾਰਿਆਂ ਧਨੀ ਪੁਰਸ਼ਾਂ ਕੋਲੋਂ ਇੱਕ ਮਨੁੱਖ ਪਿੱਛੇ ਪੰਜਾਹ ਰੁਪਏ ਧੱਕੇ ਨਾਲ ਲਏ ਤਾਂ ਜੋ ਉਹ ਅੱਸ਼ੂਰ ਦੇ ਰਾਜਾ ਨੂੰ ਦੇਵੇ। ਅੱਸ਼ੂਰ ਦੇ ਰਾਜਾ ਨੇ ਪਿੱਠ ਮੋੜੀ ਅਤੇ ਉਸ ਦੇਸ ਵਿੱਚ ਨਾ ਠਹਿਰਿਆ।