Versions
PAV ਯਹੂਦਾਹ ਦੇ ਪਾਤਸ਼ਾਹ ਅਜ਼ਰਯਾਹ ਦੇ ਬਵੰਜਵੇਂ ਵਰਹੇ ਰਮਲਯਾਹ ਦਾ ਪੁੱਤ੍ਰ ਪਕਹ ਸਾਮਰਿਯਾ ਵਿੱਚ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਰ ਉਸ ਨੇ ਵੀਹ ਵਰਹੇ ਰਾਜ ਕੀਤਾ
IRVPA {ਇਸਰਾਏਲ ਦਾ ਰਾਜਾ ਪਕਹ} PS ਯਹੂਦਾਹ ਦੇ ਰਾਜਾ ਅਜ਼ਰਯਾਹ ਦੇ ਰਾਜ ਦੇ ਬਵੰਜਵੇਂ ਸਾਲ ਰਮਲਯਾਹ ਦਾ ਪੁੱਤਰ ਪਕਹ, ਸਾਮਰਿਯਾ ਵਿੱਚ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਉਸ ਨੇ ਵੀਹ ਸਾਲ ਰਾਜ ਕੀਤਾ।