Versions
PAV ਤਾਂ ਉਹ ਪਾਣੀ ਦੇ ਸੋਤੇ ਕੋਲ ਗਿਆ ਅਰ ਉਹ ਦੇ ਵਿੱਚ ਲੂਣ ਪਾ ਕੇ ਬੋਲਿਆ, ਯਹੋਵਾਹ ਐਉਂ ਫ਼ਰਮਾਉਂਦਾ ਹੈ, ਮੈਂ ਇਸ ਪਾਣੀ ਨੂੰ ਠੀਕ ਕਰ ਦਿੱਤਾ ਹੈ ਅੱਗੇ ਨੂੰ ਉਹ ਦੇ ਵਿੱਚੋਂ ਮੌਤ ਯਾ ਬੰਜਰਪਣ ਨਹੀਂ ਆਵੇਗਾ
IRVPA ਉਹ ਪਾਣੀ ਦੇ ਸੋਤੇ ਕੋਲ ਗਿਆ ਅਤੇ ਉਸ ਵਿੱਚ ਲੂਣ ਪਾ ਕੇ ਬੋਲਿਆ, “ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਮੈਂ ਇਸ ਪਾਣੀ ਨੂੰ ਠੀਕ ਕਰ ਦਿੱਤਾ ਹੈ, ਅੱਗੇ ਨੂੰ ਉਹ ਦੇ ਵਿੱਚੋਂ ਮੌਤ ਜਾਂ ਬੰਜਰਪਣ ਨਹੀਂ ਆਵੇਗਾ।”