Versions
PAV ਤਦ ਇਸਰਾਏਲ ਦਾ ਪਾਤਸ਼ਾਹ ਅਰ ਯਹੂਦਾਹ ਦਾ ਪਾਤਸ਼ਾਹ ਅਰ ਅਦੋਮ ਦਾ ਰਾਜਾ ਤੁਰ ਪਏ ਜਾਂ ਸੱਤਾਂ ਦਿਨਾਂ ਦੇ ਘੇਰ ਦਾ ਪੈਂਡਾ ਕੀਤਾ ਤਾਂ ਉਨ੍ਹਾਂ ਦੀ ਸੈਨਾ ਤੇ ਪਸ਼ੂਆਂ ਲਈ ਜਿਹੜੇ ਉਨ੍ਹਾਂ ਦੇ ਪਿੱਛੇ ਪਿੱਛੇ ਆਉਂਦੇ ਸਨ ਕਿਤੇ ਪਾਣੀ ਨਹੀਂ ਸੀ
IRVPA ਤਦ ਇਸਰਾਏਲ ਦਾ ਰਾਜਾ, ਯਹੂਦਾਹ ਦਾ ਰਾਜਾ ਅਤੇ ਅਦੋਮ ਦਾ ਰਾਜਾ ਤੁਰ ਪਏ, ਜਦੋਂ ਸੱਤਾਂ ਦਿਨਾਂ ਦਾ ਸਫ਼ਰ ਕੀਤਾ ਤਾਂ ਉਨ੍ਹਾਂ ਦੀ ਸੈਨਾਂ ਤੇ ਪਸ਼ੂਆਂ ਲਈ ਜਿਹੜੇ ਉਨ੍ਹਾਂ ਦੇ ਪਿੱਛੇ-ਪਿੱਛੇ ਆਉਂਦੇ ਸਨ, ਕਿਤੇ ਪਾਣੀ ਨਹੀਂ ਸੀ।