Bible Versions
Bible Books

2 Kings 4:10 (NLV) New Life Verson

Versions

PAV   ਅਸੀਂ ਕੰਧ ਦੇ ਉੱਤੇ ਇੱਕ ਨਿੱਕਾ ਜਿਹਾ ਚੁਬਾਰਾ ਬਣਾਈਏ ਅਤੇ ਉੱਥੇ ਉਸ ਦੇ ਲਈ ਇੱਕ ਮੰਜਾ, ਇੱਕ ਮੇਜ਼, ਇੱਕ ਚੌਂਕੀਂ ਤੇ ਇੱਕ ਦੁਵਾਖੀ ਰੱਖੀਏ ਅਤੇ ਐਉਂ ਹੋਵੇਗਾ ਕਿ ਜਦ ਉਹ ਸਾਡੇ ਕੋਲ ਆਵੇ ਤਾਂ ਉੱਥੇ ਰਹਿ ਸੱਕੇਗਾ
IRVPA   ਅਸੀਂ ਇੱਕ ਨਿੱਕਾ ਜਿਹਾ ਚੁਬਾਰਾ ਉਹ ਦੇ ਲਈ ਬਣਾਈਏ ਅਤੇ ਉੱਥੇ ਉਸ ਦੇ ਲਈ ਇੱਕ ਮੰਜਾ, ਇੱਕ ਮੇਜ਼, ਇੱਕ ਚੌਂਕੀ ਤੇ ਇੱਕ ਦੀਵਾ ਰੱਖੀਏ ਅਤੇ ਇਸ ਤਰ੍ਹਾਂ ਹੋਵੇਗਾ ਕਿ ਜਦ ਉਹ ਸਾਡੇ ਕੋਲ ਆਵੇ ਤਾਂ ਉੱਥੇ ਰਹਿ ਸਕੇਗਾ।”
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us