Versions
PAV ਤਾਂ ਉਹ ਨੇ ਆਪਣੇ ਪਤੀ ਨੂੰ ਸੱਦ ਕੇ ਆਖਿਆ, ਜੁਆਨਾਂ ਵਿੱਚੋਂ ਇੱਕ ਜਣਾ ਨਾਲੇ ਇੱਕ ਗਧਾ ਮੇਰੇ ਕੋਲ ਘੱਲ ਭਈ ਮੈਂ ਪਰਮੇਸ਼ੁਰ ਦੇ ਜਨ ਕੋਲ ਭੱਜ ਜਾਵਾਂ ਤੇ ਮੁੜ ਆਵਾਂ
IRVPA ਉਹ ਨੇ ਆਪਣੇ ਪਤੀ ਨੂੰ ਸੱਦ ਕੇ ਆਖਿਆ, “ਜੁਆਨਾਂ ਵਿੱਚੋਂ ਇੱਕ ਜਣਾ ਨਾਲੇ ਇੱਕ ਗਧੀ ਮੇਰੇ ਕੋਲ ਭੇਜ ਕਿ ਮੈਂ ਪਰਮੇਸ਼ੁਰ ਦੇ ਜਨ ਕੋਲ ਭੱਜ ਕੇ ਜਾਂਵਾਂ ਤੇ ਮੁੜ ਆਵਾਂ।”