Versions
PAV ਪਰ ਜਦ ਉਹ ਪਰਮੇਸ਼ੁਰ ਦੇ ਜਨ ਕੋਲ ਪਰਬਤ ਉੱਤੇ ਆਈ ਤਾਂ ਉਸ ਦੇ ਪੈਰ ਫੜ ਲਏ ਅਤੇ ਗੇਹਾਜੀ ਉਹ ਨੂੰ ਪਰੇ ਹਟਾਉਣ ਲਈ ਨੇੜੇ ਆਇਆ ਪਰ ਪਰਮੇਸ਼ੁਰ ਦੇ ਜਨ ਨੇ ਆਖਿਆ, ਉਹ ਨੂੰ ਰਹਿਣ ਦੇਹ ਕਿਉਂ ਜੋ ਉਹ ਦਾ ਮਨ ਭਰਿਆ ਹੋਇਆ ਹੈ ਪਰ ਯਹੋਵਾਹ ਨੇ ਇਹ ਮੈਥੋਂ ਲੁਕਾਇਆ ਤੇ ਮੈਨੂੰ ਨਾ ਦੱਸਿਆ
IRVPA ਪਰ ਜਦੋਂ ਉਹ ਪਰਮੇਸ਼ੁਰ ਦੇ ਜਨ ਕੋਲ ਪਰਬਤ ਉੱਤੇ ਆਈ, ਤਾਂ ਉਸ ਦੇ ਪੈਰ ਫੜ ਲਏ ਅਤੇ ਗੇਹਾਜੀ ਉਹ ਨੂੰ ਪਰੇ ਹਟਾਉਣ ਲਈ ਨੇੜੇ ਆਇਆ ਪਰ ਪਰਮੇਸ਼ੁਰ ਦੇ ਜਨ ਨੇ ਆਖਿਆ, “ਉਹ ਨੂੰ ਰਹਿਣ ਦੇ, ਕਿਉਂ ਜੋ ਉਹ ਦਾ ਮਨ ਭਰਿਆ ਹੋਇਆ ਹੈ ਪਰ ਯਹੋਵਾਹ ਨੇ ਇਹ ਮੇਰੇ ਤੋਂ ਲੁਕਾਇਆ ਤੇ ਮੈਨੂੰ ਨਾ ਦੱਸਿਆ।”