Versions
PAV ਫੇਰ ਉਹ ਪਰਤ ਪਿਆ ਅਰ ਇੱਕ ਵਾਰੀ ਘਰ ਵਿੱਚ ਐਧਰ ਔਧਰ ਟਹਿਲਿਆ ਤਦ ਉਹ ਚੜ੍ਹ ਕੇ ਉਹ ਦੇ ਉੱਤੇ ਪਸਰ ਗਿਆ ਤੇ ਮੁੰਡਾ ਸੱਤ ਵਾਰੀ ਛਿੱਕਿਆ ਅਤੇ ਮੁੰਡੇ ਨੇ ਆਪਣਿਆਂ ਅੱਖੀਆਂ ਖੋਲ੍ਹੀਆਂ
IRVPA ਫੇਰ ਉਹ ਉੱਠਿਆ ਅਤੇ ਇੱਕ ਵਾਰੀ ਘਰ ਵਿੱਚ ਇੱਧਰ-ਉੱਧਰ ਟਹਿਲਿਆ ਤਦ ਉਹ ਚੜ੍ਹ ਕੇ ਉਹ ਦੇ ਉੱਤੇ ਪਸਰ ਗਿਆ ਤੇ ਬਾਲਕ ਸੱਤ ਵਾਰੀ ਛਿੱਕਿਆ ਅਤੇ ਮੁੰਡੇ ਨੇ ਆਪਣੀਆਂ ਅੱਖਾਂ ਖੋਲ੍ਹੀਆਂ।