Bible Versions
Bible Books

2 Kings 5:6 (NLV) New Life Verson

Versions

PAV   ਉਹ ਇਸਰਾਏਲ ਦੇ ਪਾਤਸ਼ਾਹ ਦੇ ਕੋਲ ਚਿੱਠੀ ਲਿਆਇਆ ਜਿਹ ਦੇ ਵਿੱਚ ਏਹ ਲਿਖਿਆ ਸੀ ਕਿ ਹੁਣ ਜਦ ਏਹ ਚਿੱਠੀ ਤੇਰੇ ਕੋਲ ਅੱਪੜੇ ਤਾਂ ਵੇਖ ਮੈ ਆਪਣੇ ਬੰਦੇ ਨਅਮਾਨ ਨੂੰ ਤੇਰੇ ਕੋਲ ਘੱਲਆ ਹੈ ਭਈ ਤੂੰ ਉਹ ਨੂੰ ਉਹ ਦੇ ਕੋੜ੍ਹ ਤੋਂ ਚੰਗਿਆ ਕਰ ਦੇਵੇਂ
IRVPA   ਉਹ ਇਸਰਾਏਲ ਦੇ ਰਾਜਾ ਦੇ ਕੋਲ ਚਿੱਠੀ ਲਿਆਇਆ ਜਿਸ ਦੇ ਵਿੱਚ ਇਹ ਲਿਖਿਆ ਸੀ ਕਿ ਹੁਣ ਜਦੋਂ ਇਹ ਚਿੱਠੀ ਤੇਰੇ ਕੋਲ ਪਹੁੰਚੇ, ਤਾਂ ਵੇਖ ਮੈਂ ਆਪਣੇ ਬੰਦੇ ਨਅਮਾਨ ਨੂੰ ਤੇਰੇ ਕੋਲ ਭੇਜਿਆ ਹੈ ਕਿ ਤੂੰ ਉਹ ਨੂੰ ਉਹ ਦੇ ਕੋੜ੍ਹ ਤੋਂ ਚੰਗਿਆ ਕਰ ਦੇਵੇਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us