Versions
PAV ਤਦ ਅਲੀਸ਼ਾ ਨੇ ਬੇਨਤੀ ਕੀਤੀ ਤੇ ਆਖਿਆ, ਹੇ ਯਹੋਵਾਹ, ਤੂੰ ਉਹ ਦੀਆਂ ਅੱਖਾਂ ਖੋਲ੍ਹ ਭਈ ਉਹ ਵੇਖੇ ਅਤੇ ਯਹੋਵਾਹ ਨੇ ਉਸ ਜੁਆਨ ਦੀਆਂ ਅੱਖਾਂ ਖੋਲ੍ਹ ਦਿੱਤੀਆਂ ਅਤੇ ਉਹ ਨੇ ਨਿਗਾਹ ਕਰ ਕੇ ਵੇਖਿਆ ਭਈ ਅਲੀਸ਼ਾ ਦੇ ਦਵਾਲੇ ਦਾ ਪਹਾੜ ਅਗਨ ਦੇ ਘੋੜਿਆ ਤੇ ਰਥਾਂ ਨਾਲ ਭਰਿਆ ਹੋਇਆ ਹੈ
IRVPA ਤਦ ਅਲੀਸ਼ਾ ਨੇ ਬੇਨਤੀ ਕੀਤੀ ਤੇ ਆਖਿਆ ਕਿ ਹੇ ਯਹੋਵਾਹ, ਤੂੰ ਉਹ ਦੀਆਂ ਅੱਖਾਂ ਖੋਲ੍ਹ ਕਿ ਉਹ ਵੇਖੇ ਅਤੇ ਯਹੋਵਾਹ ਨੇ ਉਸ ਸੇਵਕ ਦੀਆਂ ਅੱਖਾਂ ਖੋਲ੍ਹ ਦਿੱਤੀਆਂ ਅਤੇ ਉਹ ਨੇ ਨਿਗਾਹ ਕਰ ਕੇ ਵੇਖਿਆ ਕਿ ਅਲੀਸ਼ਾ ਦੇ ਦੁਆਲੇ ਦਾ ਪਰਬਤ ਅਗਨ ਦੇ ਘੋੜਿਆਂ ਤੇ ਰੱਥਾਂ ਨਾਲ ਭਰਿਆ ਹੋਇਆ ਹੈ।