Versions
PAV ਤਾਂ ਐਉਂ ਹੋਇਆ ਭਈ ਟਾਹਣਾ ਵੱਡਦਿਆਂ ਇੱਕ ਜਣੇ ਦੀ ਕੁਹਾੜੀ ਦਾ ਫਲ ਪਾਣੀ ਵਿੱਚ ਡਿੱਗ ਪਿਆ ਸੋ ਉਹ ਨੇ ਦੁਹਾਈ ਦਿੱਤੀ ਕਿ ਹਾਏ ਮੇਰੇ ਸੁਆਮੀ ਜੀ, ਉਹ ਤਾਂ ਮੰਗਵੀਂ ਸੀ
IRVPA ਤਦ ਅਜਿਹਾ ਹੋਇਆ ਕਿ ਟਾਹਣਾ ਵੱਢਦਿਆਂ ਇੱਕ ਦੀ ਕੁਹਾੜੀ ਦਾ ਫਲ ਪਾਣੀ ਵਿੱਚ ਡਿੱਗ ਪਿਆ। ਇਸ ਲਈ ਉਹ ਨੇ ਦੁਹਾਈ ਦਿੱਤੀ ਕਿ ਹਾਏ ਮੇਰੇ ਸੁਆਮੀ ਜੀ, ਉਹ ਤਾਂ ਮੈਂ ਮੰਗ ਕੇ ਲਿਆਂਦੀ ਸੀ।