Bible Versions
Bible Books

2 Samuel 14:32 (NLV) New Life Verson

Versions

PAV   ਤਾਂ ਅਬਸ਼ਾਲੋਮ ਨੇ ਯੋਆਬ ਨੂੰ ਆਖਿਆ, ਵੇਖ, ਮੈਂ ਤੈਨੂੰ ਸੱਦਾ ਘੱਲਿਆ ਭਈ ਐਥੇ ਜੋ ਮੈਂ ਤੈਨੂੰ ਇਹ ਸੁਨੇਹਾ ਦੇ ਕੇ ਪਾਤਸ਼ਾਹ ਕੋਲ ਘੱਲਾਂ ਭਈ ਮੈਂ ਗਸ਼ੂਰ ਤੋਂ ਐਥੇ ਕਿਉਂ ਆਇਆ? ਮੇਰੇ ਲਈ ਤਾਂ ਉੱਥੇ ਰਹਿਣਾ ਹੀ ਚੰਗਾ ਸੀ ਸੋ ਹੁਣ ਪਾਤਸ਼ਾਹ ਦਾ ਦਰਸ਼ਣ ਮੈਨੂੰ ਕਰਾਈਂ ਅਤੇ ਜੇ ਮੇਰੇ ਵਿੱਚ ਕੋਈ ਦੋਸ਼ ਹੋਵੇ ਤਾਂ ਉਹ ਮੈਨੂੰ ਮਾਰ ਸੁੱਟੇ
IRVPA   ਤਦ ਅਬਸ਼ਾਲੋਮ ਨੇ ਯੋਆਬ ਨੂੰ ਆਖਿਆ, ਵੇਖ, ਮੈਂ ਤੈਨੂੰ ਸੁਨੇਹਾ ਭੇਜਿਆ ਕਿ ਐਥੇ ਜੋ ਮੈਂ ਤੈਨੂੰ ਇਹ ਸੁਨੇਹਾ ਦੇ ਕੇ ਰਾਜਾ ਕੋਲ ਭੇਜਾਂ ਕਿ ਮੈਂ ਗਸ਼ੂਰ ਤੋਂ ਇੱਥੇ ਕਿਉਂ ਆਇਆ? ਮੇਰੇ ਲਈ ਤਾਂ ਉੱਥੇ ਰਹਿਣਾ ਹੀ ਚੰਗਾ ਸੀ, ਸੋ ਹੁਣ ਰਾਜਾ ਦਾ ਦਰਸ਼ਣ ਮੈਨੂੰ ਕਰਾਈਂ ਅਤੇ ਜੇ ਮੇਰੇ ਵਿੱਚ ਕੋਈ ਦੋਸ਼ ਹੋਵੇ ਤਾਂ ਉਹ ਮੈਨੂੰ ਮਾਰ ਸੁੱਟੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us