Versions
PAV ਜਦ ਉਹ ਤਕੋਆਹ ਦੀ ਬੁੱਢੀ ਪਾਤਸ਼ਾਹ ਕੋਲ ਆਈ ਤਾਂ ਮੂੰਹ ਪਰਨੇ ਧਰਤੀ ਉੱਤੇ ਡਿੱਗੀ ਅਤੇ ਮੱਥਾ ਟੇਕਿਆ ਅਤੇ ਬੋਲੀ, ਹੇ ਪਾਤਸ਼ਾਹ, ਮੇਰੀ ਦੁਹਾਈ!
IRVPA ਜਦ ਤਕੋਆਹ ਦੀ ਉਹ ਇਸਤਰੀ ਰਾਜੇ ਕੋਲ ਆਈ ਤਾਂ ਮੂੰਹ ਦੇ ਭਾਰ ਧਰਤੀ ਉੱਤੇ ਡਿੱਗੀ ਅਤੇ ਮੱਥਾ ਟੇਕਿਆ ਅਤੇ ਆਖਣ ਲੱਗੀ, ਹੇ ਰਾਜਾ, ਮੇਰੀ ਦੁਹਾਈ ਸੁਣ!