Versions
PAV ਤਦ ਯੋਆਬ ਨੇ ਆਖਿਆ, ਮੈਂ ਤੇਰੇ ਨਾਲ ਹੁਣ ਚਿਰ ਨਹੀਂ ਲਾਉਂਦਾ ਸੋ ਉਸ ਨੇ ਤਿੰਨ ਤੀਰ ਹੱਥ ਵਿੱਚ ਲਏ ਅਤੇ ਅਬਸ਼ਾਲੋਮ ਦੇ ਦਿਲ ਵਿੱਚ ਜਦ ਉਹ ਅਜੇ ਬਲੂਤ ਦੇ ਬਿਰਛ ਦੇ ਵਿਚਕਾਰ ਜੀਉਂਦਾ ਹੀ ਸੀ ਧਸਾ ਦਿੱਤੇ
IRVPA ਤਦ ਯੋਆਬ ਨੇ ਆਖਿਆ, ਮੈਂ ਤੇਰੇ ਨਾਲ ਹੁਣ ਜਿਆਦਾ ਸਮਾਂ ਨਹੀਂ ਲਾਉਂਦਾ ਸੋ ਉਸ ਨੇ ਤਿੰਨ ਤੀਰ ਹੱਥ ਵਿੱਚ ਲਏ ਅਤੇ ਅਬਸ਼ਾਲੋਮ ਦੇ ਦਿਲ ਵਿੱਚ ਜਦ ਉਹ ਬਲੂਤ ਦੇ ਵਿਚਕਾਰ ਜੀਉਂਦਾ ਹੀ ਸੀ, ਧਸਾ ਦਿੱਤੇ।